ਪੜਚੋਲ ਕਰੋ
ਪੰਜਾਬ 'ਚ ਹਾਲੇ ਟ੍ਰੇਨਾਂ ਬੰਦ, ਟਰੈਕ 'ਤੇ ਨਹੀਂ ਪਹੁੰਚੀ ਗੱਲ
ਬੀਤੇ ਕਈ ਦਿਨਾਂ ਤੋਂ ਪੰਜਾਬ 'ਚ ਰੇਲ ਸੇਵਾ ਬਹਾਲ ਕਰਨ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ 'ਚ ਖਿਚੋਤਾਣ ਜਾਰੀ ਹੈ। ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਨੂੰ ਚਿੱਠੀ ਲਿਖ ਰੇਲਾਂ ਚਲਾਉਣ ਦੀ ਅਪੀਲ ਕੀਤੀ ਹੈ। ਉਧਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਪਹਿਲਾਂ ਰੇਲਵੇ ਟ੍ਰੈਕ ਖਾਲੀ ਕਰਵਾਏ ਤੇ ਸੁਰੱਖਿਆ ਦਾ ਭਰੋਸਾ ਦੇਵੇ ਤਾਂ ਹੀ ਰੇਲ ਸੇਵਾ ਦੀ ਬਹਾਲੀ ਕੀਤੀ ਜਾ ਸਕਦੀ ਹੈ।
ਇਸ ਸਭ ਨੂੰ ਵੇਖਦੇ ਹੋਈ ਕਿਸਾਨ ਜਥੇਬੰਦੀਆਂ ਨੇ ਕਈਆਂ ਥਾਂਵਾਂ ਤੋਂ ਰੇਲਵੇ ਟ੍ਰੈਕ ਤੋਂ ਧਰਨਾ ਕੁਝ ਸਮੇਂ ਲਈ ਚੁੱਕ ਲਿਆ ਗਿਆ ਪਰ ਇਸ ਦੇ ਨਾਲ ਹੀ ਕਿਸਾਨਾਂ ਨੇ ਧਰਨਾ ਰੇਲਵੇ ਸਟੇਸ਼ਨਾਂ ਦੇ ਨੇੜੇ ਹੀ ਲਾ ਲਿਆ।
ਇਸ ਸਭ ਨੂੰ ਵੇਖਦੇ ਹੋਈ ਕਿਸਾਨ ਜਥੇਬੰਦੀਆਂ ਨੇ ਕਈਆਂ ਥਾਂਵਾਂ ਤੋਂ ਰੇਲਵੇ ਟ੍ਰੈਕ ਤੋਂ ਧਰਨਾ ਕੁਝ ਸਮੇਂ ਲਈ ਚੁੱਕ ਲਿਆ ਗਿਆ ਪਰ ਇਸ ਦੇ ਨਾਲ ਹੀ ਕਿਸਾਨਾਂ ਨੇ ਧਰਨਾ ਰੇਲਵੇ ਸਟੇਸ਼ਨਾਂ ਦੇ ਨੇੜੇ ਹੀ ਲਾ ਲਿਆ।
ਹੋਰ ਵੇਖੋ