ਪੜਚੋਲ ਕਰੋ

Trolly Chori ਮਾਮਲੇ 'ਚ Farmer ਕੱਢ ਲਿਆਏ ਸਬੂਤ, Nabha ਨਗਰ ਕੋਂਸਲ ਪ੍ਰਧਾਨ ਦੇ ਪਤੀ 'ਤੇ ਲੱਗੇ ਆਰੋਪ

ਸੰਭੂ ਬਾਰਡਰ ਤੋਂ  ਟਰਾਲੀਆਂ ਚੋਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਵੱਲੋਂ ਅਰੋਪ ਲਗਾਏ ਗਏ ਕੀ ਚੋਰੀ ਦੀਆਂ ਟਰਾਲੀਆਂ ਨਗਰ ਕੌਂਸਲ ਦੀ ਪ੍ਰਧਾਨ ਦੇ ਪਤੀ ਵੱਲੋਂ ਕੀਤੀਆ ਗਈਆਂ ਹਨ। ਉਹਨਾਂ ਵੱਲੋਂ ਸਬੂਤ ਵੀ ਪੇਸ਼ ਕੀਤੇ ਗਏ। ਦੂਜੇ ਪਾਸੇ    ਨਗਰ ਕੌਂਸਲ ਦੀ ਪ੍ਰਧਾਨ ਦੇ ਪਤੀ ਨੇ ਆਪਣੇ ਉੱਤੇ ਲੱਗੇ ਆਰੋਪਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਇਸ ਸਬੰਧ ਵਿੱਚ ਨਾਭਾ ਕੋਤਵਾਲੀ ਦੇ ਐਸਐਚ ਓ ਸਰਬਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਇਸ ਸਬੰਧੀ ਪੜਤਾਲ ਕਰ ਰਹੇ ਹਾਂ ਅਤੇ ਟਰਾਲੀ ਚੋਰੀਆਂ ਦੀ ਕੰਪਲੇਂਟ ਪਹਿਲਾਂ ਹੀ ਸ਼ੰਭੂ ਥਾਣੇ ਵਿੱਚ ਚੱਲ ਰਹੀ ਹੈ ਜੇਕਰ ਕੋਈ ਚੋਰੀ ਦੀ ਗੱਲ ਆਉਂਦੀ ਹੈ ਤਾਂ ਅਸੀਂ ਵਿਭਾਗੀ ਕਾਰਵਾਈ ਕਰਾਂਗੇ।

ਸ਼ੰਭੂ ਮੋਰਚੇ ਦੌਰਾਨ ਜਦੋਂ ਪੁਲਿਸ ਦੇ ਦੁਆਰਾ ਕਿਸਾਨਾਂ ਦਾ ਧਰਨਾ ਚੁਕਵਾਇਆ ਗਿਆ ਤਾਂ ਕਿਸਾਨਾਂ ਦੀਆਂ ਅਨੇਕਾਂ ਹੀ ਟਰਾਲੀਆਂ ਚੋਰੀ ਹੋ ਗਈਆਂ ਸਨ ਅਤੇ ਕਿਸਾਨਾਂ ਵੱਲੋਂ ਚੋਰੀ ਦੀ ਰਿਪੋਰਟ ਸ਼ੰਬੂ ਪੁਲਿਸ ਨੂੰ ਦਿੱਤੀ ਸੀ ਕਿ ਸਾਡੀਆਂ ਟਰਾਲੀਆਂ ਚੋਰੀ ਹੋ ਚੁੱਕੀਆਂ ਹਨ। ਅਤੇ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਵਲੋ ਅਰੋਪ ਲਗਾਏ ਗਏ ਕੀ ਜੋ ਦੋ ਟਰਾਲੀਆਂ ਸ਼ੰਬੂ ਬਾਰਡਰ ਤੋਂ ਸਾਡੀਆਂ ਚੋਰੀ ਹੋਈਆਂ ਸਨ ਇਹ  ਚੋਰੀ ਟਰਾਲੀਆਂ ਦਾ ਸਮਾਨ ਵੈਲਡਿੰਗ ਵਰਕਸ ਦੀ ਦੁਕਾਨ ਤੇ ਪਿਆ ਹੈ। ਨਾਭਾ ਨਗਰ ਕੌਂਸਲ ਦੀ ਪ੍ਰਧਾਨ ਦੇ ਪਤੀ ਤੇ ਆਰੋਪ ਲਾਏ ਹਨ। ਕਿਸਾਨਾਂ ਵੱਲੋਂ ਵਰਕਸ਼ਾਪ ਦੇ ਬਾਹਰ ਧਰਨਾ ਲਗਾ ਕੇ ਪੁਲਿਸ ਦੀ  ਹਾਜ਼ਰੀ ਵਿੱਚ ਚਾਰ ਟਾਇਰ ਬਰਾਮਦ ਕੀਤੇ ਗਏ ਹਨ.. ਕਿਸਾਨਾਂ ਨੇ ਅਰੋਪ ਲਗਾਏ ਹਨ ਦੋ ਟਾਇਰ ਤਾਂ ਚੋਰੀ ਹੋਈ ਟਰਾਲੀ ਦੇ ਹਨ ......ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਅਸੀਂ ਧਰਨਾ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਆਰੋਪੀਆ  ਦੇ ਖਿਲਾਫ ਮਾਮਲਾ ਦਰਜ ਨਹੀਂ ਹੁੰਦਾ। 

ਸ਼ਾਟ ਵੀਡੀਓ Punjab853891

ਹੋਰ ਵੇਖੋ
Sponsored Links by Taboola

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget