Punjab Police ਵੱਲੋਂ ਦੋ ਵੱਡੇ ਅਪ੍ਰੇਸ਼ਨਾਂ ਦਾ ਪਰਦਾਫਾਸ਼
Continues below advertisement
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਵਿਅਕਤੀਆਂ ਦੀ ਗਿ੍ਰਫਤਾਰ ਨਾਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
Continues below advertisement
Tags :
PUNJABPOLICE ChiefMinisterBhagwantMann GangsterLakhbirSingh PakistanGangsterHarvinderSinghRinda DGPPunjabGauravYadav