ਬਾਬਾ ਸਦੀਕੀ ਦੇ ਦੋ ਕਾਤਿਲ ਗ੍ਰਿਫਤਾਰ, ਬਾਕੀਆਂ ਦੀ ਤਲਾਸ਼ ਜਾਰੀ

Continues below advertisement

ਬਾਬਾ ਸਦੀਕੀ ਦੇ ਦੋ ਕਾਤਿਲ ਗ੍ਰਿਫਤਾਰ, ਬਾਕੀਆਂ ਦੀ ਤਲਾਸ਼ ਜਾਰੀ

ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਲਾਰੈਂਸ ਵਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਏਜੰਸੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਇਸ ਦੀ ਤਸਦੀਕ ਕਰਨੀ ਪਵੇਗੀ। ਏਬੀਪੀ ਨਿਊਜ਼ ਅਜਿਹੀਆਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ। ਇਹ ਪੋਸਟ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਪਾਈ ਹੈ। ਸੋਸ਼ਲ ਮੀਡੀਆ 'ਤੇ ਪਾਈ ਗਈ ਇਸ ਪੋਸਟ ਦੀ ਪ੍ਰਮਾਣਿਕਤਾ ਦੀ ਜਾਂਚ ਜਾਰੀ ਹੈ। ਇਸ ਪੋਸਟ 'ਚ ਸਲਮਾਨ ਖਾਨ ਅਤੇ ਦਾਊਦ ਗੈਂਗ ਦਾ ਵੀ ਜ਼ਿਕਰ ਕੀਤਾ ਗਿਆ ਹੈ।ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਪੋਸਟ 'ਚ ਲਿਖਿਆ ਹੈ, ''ਸਲਮਾਨ ਖ਼ਾਨ, ਅਸੀਂ ਇਹ ਜੰਗ ਨਹੀਂ ਚਾਹੁੰਦੇ ਸੀ ਪਰ ਨੂੰ ਸਾਡੇ ਭਰਾ ਦਾ ਨੁਕਸਾਨ ਕਰਵਾਇਆ... ਅੱਜ ਜੋ ਬਾਬਾ ਸਿੱਦੀਕੀ ਦੀ ਸ਼ਰਾਫਤ ਦੇ ਪੁਲ਼ ਬੰਨ ਰਹੇ ਹਨ, ਉਹ ਇੱਕ ਟਾਇਮ ਦਾਊਦ ਨਾਲ ਮਕੋਕਾ ਐਕਟ ਵਿੱਚ ਸੀ। ਬਾਬਾ ਸਿੱਦੀਕੀ ਨੂੰ ਮਾਰਨ ਦਾ ਕਾਰਨ ਅਨੁਜ ਥਾਪਨ ਤੇ ਦਾਊਦ ਨੂੰ ਬਾਲੀਵੁੱਡ, ਰਾਜਨੀਤੀ, ਪ੍ਰਾਪਰਟੀ ਡੀਲਿੰਗ ਨਾਲ ਜੋੜਨਾ ਸੀ, ਪਰ ਜੋ ਵੀ ਸਲਮਾਨ ਖ਼ਾਨ ਅਤੇ ਦਾਊਦ ਗੈਂਗ ਦੀ ਮਦਦ ਕਰੇਗਾ, ਉਹ ਆਪਣਾ ਹਿਸਾਬ ਕਿਤਾਬ ਲਾ ਕੇ ਰੱਖੇ।

Continues below advertisement

JOIN US ON

Telegram