AAP ਦੇ ਦੋ ਵਿਧਾਇਕ ਸਰਵਜੀਤ ਤੇ ਗੁਰਦਿੱਤ ਸੇਖੋਂ ਦੀਆਂ ਵਧੀਆਂ ਮਸ਼ਕਿਲਾਂ! ਭ੍ਰਿਸ਼ਟਾਚਾਰ ਦੇ ਲੱਗੇ ਇਲਜ਼ਾਮ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਪਾਰਟੀ ਦੇ ਦੋ ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਮਾਨ ਨੇ ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ  ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਹਨ। 

 

JOIN US ON

Telegram
Sponsored Links by Taboola