ਪੜਚੋਲ ਕਰੋ

Gurdaspur Acciidnt | ਮੋਟਰਸਾਈਕਲ 'ਤੇ ਜਾ ਰਹੇ ਸਕੇ ਭਰਾਵਾਂ 'ਤੇ ਅਚਾਨਕ ਡਿੱਗਿਆ ਦਰੱਖਤ ਦਾ ਟਾਹਣਾ -ਦੋਹਾਂ ਦੀ ਮੌਤ

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਭਿਆਨਕ ਹਾਦਸਾ
ਮੋਟਰਸਾਈਕਲ 'ਤੇ ਜਾ ਰਹੇ ਸਨ ਸਕੇ ਭਰਾ
ਅਚਾਨਕ ਡਿੱਗਿਆ ਦਰੱਖਤ ਦਾ ਟਾਹਣਾ
ਹਾਦਸੇ 'ਚ ਦੋਹਾਂ ਭਰਾਵਾਂ ਦੀ ਮੌਤ
ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ
ਜਿਥੇ ਮੋਟਰਸਾਈਕਲ ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਅਚਾਨਕ ਸਫੈਦੇ ਦਾ ਟਾਹਣਾ ਡਿੱਗ ਗਿਆ
ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ |
ਮ੍ਰਿਤਕਾਂ ਦੀ ਪਹਿਚਾਣ 60 ਸਾਲ ਦੇ ਕਰੀਬ ਬਲਕਾਰ ਸਿੰਘ ਤੇ ਗੁਰਮੇਲ ਸਿੰਘ ਵਜੋਂ ਹੋਈ ਹੈ |
ਦਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਆਪਣੀ ਭੈਣ ਦੇ ਪਿੰਡ ਭੋਗ 'ਤੇ ਜਾ ਰਹੇ ਸਨ
ਤੇ ਰਾਸਤੇ ਚ ਹਾਦਸੇ ਦਾ ਸ਼ਿਕਾਰ ਹੋ ਗਏ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget