ਮੋਹਾਲੀ ਅੱਤਵਾਦੀ ਹਮਲੇ 'ਚ ਦੋ ਨੌਜਵਾਨ ਗ੍ਰਿਫਤਾਰ, ਪਾਕਿਸਤਾਨ ਨਾਲ ਜੁੜੀਆਂ ਤਾਰਾਂ @ABP Sanjha
abp sanjha
Updated at:
10 May 2022 01:13 PM (IST)
ਮੋਹਾਲੀ ਵਿਖੇ ਹੋਏ ਹਮਲੇ 'ਚ ਪੁਲਿਸ ਨੇ ਜਾਂਚ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਾਮਲਾ ਪਾਕਿਸਤਾਨ ਨਾਲ ਜੁੜਿਆ ਹੋ ਸਕਦਾ ਹੈ।