Manisha Gulati । ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਨੂੰ ਲੈ ਕੇ ਸਰਕਾਰ ਦਾ U-TURN

Continues below advertisement

Punjab News: ਮਹਿਲਾ ਕਮਿਸ਼ਨ ਦੀ ਚੇਅਰਪਰਨ ਮਨੀਸ਼ਾ ਘੁਲਾਟੀ ਨੂੰ ਹਟਾਉਣ ਦੇ ਫੈਸਲੇ ਉੱਪਰ ਪੰਜਾਬ ਸਰਕਾਰ ਨੇ ਯੂ-ਟਰਨ ਲਿਆ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਮਹਿਲਾ ਕਮਿਸ਼ਨ ਦੀ ਮੁਖੀ ਨੂੰ ਹਟਾ ਦਿੱਤਾ ਸੀ। ਇਸ ਮਗਰੋਂ ਮਨੀਸ਼ਾ ਘੁਲਾਟੀ ਨੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਗਰੋਂ ਸਰਕਾਰ ਨੇ ਫੈਸਲਾ ਵਾਪਸ ਲੈ ਲਿਆ ਹੈ।

Continues below advertisement

JOIN US ON

Telegram