CM Mann ਦੇ ਘਰ ਦੇ ਬਾਹਰ ਬੇਰੁਜ਼ਗਾਰਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਤੇ ਪ੍ਰਦਰਸ਼ਨਕਾਰੀ ਹੋਏ ਧੱਕਾ-ਮੁੱਕੀ

Continues below advertisement

CM ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਬੇਰੁਜ਼ਗਾਰਾਂ ਨੇ ਖੂਬ ਜ਼ਬਰਦਸਤ ਢੰਗ ਨਾਲ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਸੋਮਵਾਰ ਨੂੰ ਸੰਗਰੂਰ 'ਚ PTI ਦੇ 646 ਬੇਰੁਜ਼ਗਾਰ ਯੂਨੀਅਨ ਵੱਲੋਂ ਸੀਐਮ ਮਾਨ ਦੇ ਘਰ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਧੱਕਾ-ਮੁੱਕੀ ਵੀ ਹੋਏ। ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਬਦਸਲੂਕੀ ਦੇ ਇਲਜ਼ਾਮ ਲਗਾਏ। ਨਾਲ ਹੀ DSP ਅਜੇ ਪਾਲ ਵੱਲੋਂ ਵੀ ਬੇਰੁਜ਼ਗਾਰ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ।

Continues below advertisement

JOIN US ON

Telegram