Nitin Gadkari In Punjab | Sri Darbar Sahib ਨਤਮਸਤਕ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜਾਣੋ ਪੰਜਾਬ ਦੌਰੇ ਦਾ ਮਕਸਦ

Continues below advertisement

Nitin Gadkari In Punjab | Sri Darbar Sahib ਨਤਮਸਤਕ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜਾਣੋ ਪੰਜਾਬ ਦੌਰੇ ਦਾ ਮਕਸਦ

#Nitingadkari #BJP #Minister #Punjab #abplive

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਪੰਜਾਬ ਦੌਰੇ ‘ਤੇ ਆਏ
ਅੰਮ੍ਰਿਤਸਰ ਏਅਰਪੋਰਟ ਪਹੁੰਚਣ ‘ਤੇ ਨਿਤਿਨ ਗਡਕਰੀ ਦਾ ਸਵਾਗਤ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ
ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਨਜ਼ਰ ਆਏ,
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਗਿਆ | ਦਰਬਾਰ ਸਾਹਿਬ ਨਤਮਸਤਕ ਹੋ ਕੇ ਉਨ੍ਹਾਂ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕੀਤਾ

ਕੇਂਦਰੀ ਮੰਤਰੀ ਨਿਤਿਨ ਗਡਕਰੀ  Delhi Amritsar Katra Expressway ਤੇ ਹੋਰ NH projects ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਅੰਮ੍ਰਿਤਸਰ ਪੁੱਜੇ ਨੇ, ਜਿਸ ਤੋਂ ਬਾਅਦ ਉਨ੍ਹਾਂ ਅਟਾਰੀ ਵਿਖੇ 418 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਵੀ ਨਿਭਾਈ। ਓਹਨਾ ਵਾਹਗਾ ਬਾਰਡਰ 'ਤੇ ਬੀ.ਐਸ.ਐਫ ਦੁਆਰਾ ਬਣਾਏ ਗਏ ਮਿਊਜ਼ੀਅਮ ਦਾ ਵੀ ਦੌਰਾ ਕੀਤਾ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram