ਪੜਚੋਲ ਕਰੋ
ਅਨੋਖੀ ਪਹਿਲ- ਵਿਆਹ 'ਚ ਸ਼ਗਨ ਦੀ ਬਜਾਏ ਕਿਸਾਨਾਂ ਲਈ ਮੰਗੀ ਮਦਦ
ਕਿਸਾਨਾਂ ਦੇ ਪੱਖ 'ਚ ਸਮਰਥਨ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਕੋਈ ਆਪਣੇ ਪੱਧਰ ਤੇ ਕਿਸਾਨਾਂ ਦੀ ਮਦਦ ਕਰਨ ਲਈ ਅੱਗੇ ਆ ਰਿਹਾ ਹੈ। ਮੁਕਤਸਰ 'ਚ ਵਿਆਹ ਸਮਾਗਮ ਦੌਰਾਨ ਲੋਕਾਂ ਨੇ ਨਵੀਂ ਜੋੜੀ ਨੂੰ ਤੋਹਫੇ ਦੇਣ ਦੀ ਬਜਾਏ ਕਿਸਾਨ ਅੰਦੋਲਨ ਲਈ ਸਹਿਯੋਗ ਦਿੱਤਾ। ਇਸ ਮਗਰੋਂ ਪਰਿਵਾਰ ਨੇ ਵੀ ਐਲਾਨ ਕੀਤਾ ਕਿ ਸ਼ਗਨ 'ਚ ਮਿਲਣ ਵਾਲੇ ਸਾਰੇ ਪੈਸੇ ਦਿੱਲੀ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਹਿਯੋਗ ਲਈ ਦੇ ਦਿੱਤੇ ਜਾਣਗੇ। ਇਹ ਪੈਸਾ ਕਿਸਾਨਾਂ ਦੇ ਭੋਜਨ, ਗਰਮ ਕੱਪੜੇ ਤੇ ਜ਼ਰੂਰੀ ਸਾਮਾਨ ਲਈ ਖਰਚ ਕੀਤੇ ਜਾਣਗੇ।
ਪੰਜਾਬ
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
ਹੋਰ ਵੇਖੋ
















