ਪੜਚੋਲ ਕਰੋ

Vaisakhi at Sri Anandpur Sahib | ਵਿਸਾਖੀ ਮੌਕੇ ਫੁੱਲਾਂ ਨਾਲ ਸਜੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ

Vaisakhi at Sri Anandpur Sahib | ਵਿਸਾਖੀ ਮੌਕੇ ਫੁੱਲਾਂ ਨਾਲ ਸਜੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ

#Happyvaisakhi #srianandpursahib #abplive

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਓਹਾਰ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ
ਵਿਖੇ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ |ਵੱਡੀ ਗਿਣਤੀ ਲੋਕ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੇ ਹਨ
 ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ ||ਇਸ ਖ਼ਾਸ ਮੌਕੇ 'ਤੇ
ਤਖ਼ਤ ਸ੍ਰੀ ਕੇਸਗੜ ਸਾਹਿਬ ਨੂੰ ਰੰਗ ਬਰੰਗ ਫੁੱਲ ਦੇ ਨਾਲ ਸਜਾਇਆ ਗਿਆ ਹੈ |
ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਗਏ ਹਨ ਤੇ ਵਿਸਾਖੀ ਵਾਲੇ ਦਿਨ ਯਾਨੀ ਭਲਕੇ
13 ਅਪ੍ਰੈਲ ਸਵੇਰੇ 10 ਵਜੇ ਦੇ ਕਰੀਬ ਭੋਗ ਪਾਏ ਜਾਣਗੇ |
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ |
ਇਸ ਮੌਕੇ ਦੂਰ ਦੁਰੇਡੇ ਤੋਂ ਗੁਰੂ ਘਰ ਨਤਮਸਤਕ ਹੋਣ ਆ ਰਹੀਆਂ ਨਗਤਾਂ ਆਪਣੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੀਆਂ ਹਨ
ਖਾਲਸੇ ਦੇ ਪ੍ਰਗਟ ਅਸਥਾਨ ਸ਼੍ਰੀ ਆਨੰਦਪੁਰ ਸਾਹਿਬ
ਇਹ ਉਸ ਪਵਿੱਤਰ ਸਥਾਨ ਹੈ ਜਿੱਥੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ
ਸੰਨ 1699 ਦੀ ਵਿਸਾਖੀ ਵਾਲੇ ਦਿਨ ਮੁਰਦਾ ਪਈ ਕੌਮ ਦੀ ਜ਼ਮੀਰ ਜਗਾਉਣ ਲਈ
ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਸੀ ਤੇ ਸਿੰਘ ਸਜਾਇਆ ਸੀ ।
ਉਸੇ ਦਿਨ ਤੋਂ ਹੀ ਹਰ ਸਾਲ ਖਾਲਸੇ ਦੇ ਸਥਾਪਨਾ ਦਿਵਸ ਤੇ ਵਿਸਾਖੀ ਦੇ ਤਿਓਹਾਰ ਨੂੰ ਸ਼ਰਧਾ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Election 2027: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੱਡਾ ਐਲਾਨ, 20 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਇਨ੍ਹਾਂ ਆਗੂਆਂ ਦੇ ਨਾਮ...
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ABP Sanjha Top 10, 28 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 28 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget