ਪੜਚੋਲ ਕਰੋ

Vehicles damaged as billboard falls in Punjab | ਹਨੇਰੀ ਨੇ ਕੀਤਾ ਨੁਕਸਾਨ, ਖੰਭੇ ਟੁੱਟੇ, ਵਾਹਨ ਭੰਨੇ

Vehicles damaged as billboard falls in Punjab | ਹਨੇਰੀ ਨੇ ਕੀਤਾ ਨੁਕਸਾਨ, ਖੰਭੇ ਟੁੱਟੇ, ਵਾਹਨ ਭੰਨੇ #punjab #weather #punjabweather #rain ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਕੱਲ੍ਹ ਸ਼ਾਮ ਤੋਂ ਹਨੇਰੀ ਚੱਲੀ, ਕੁਝ ਥਾਵਾਂ ਤੇ ਕਣੀਆਂ ਵੀ ਪਈਆਂ ਪਰ ਧੂੜ ਭਰੀ ਹਨੇਰੀ ਨੇ ਕਾਫੀ ਨੁਕਸਾਨ ਕੀਤਾ ਅਤੇ ਇਹ ਉਸੇ ਦਾ ਸਬੂਤ ਹੈ, ਤਸਵੀਰਾਂ ਜ਼ੀਰਕਪੁਰ ਦੀਆਂ ਨੇ ਜਿੱਥੇ ਹਨੇਰੀ ਕਰਕੇ ਬਿਲਬੋਰਡ ਡਿੱਗ ਗਿਆ ਅਤੇ ਹੇਠਾਂ ਖੜੇ ਵਾਹਨਾਂ ਦਾ ਖੂਬ ਨੁਕਸਾਨ ਕੀਤਾ, ਬੋਰਡ ਵੀ ਟੁੱਟ ਗਿਆ ਅਤੇ ਹੇਠਾਂ ਖੜੇ ਵਾਹਨ ਵੀ ਭੰਨੇ ਗਏ, ਵੈਸੇ ਪੰਜਾਬ ਵਿੱਚ ਹਨੇਰੀ ਚੱਲਣ ਤੋਂ ਬਾਅਦ ਮੀਂਹ ਤੇ ਗੜੇ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਜਾਣਕਾਰੀ ਅਨੁਸਾਰ ਪਟਿਆਲਾ, ਸੰਗਰੂਰ, ਮੁਹਾਲੀ, ਰੋਪੜ ਅਤੇ ਜ਼ੀਰਕਪੁਰ ਦੇ ਆਲੇ-ਦੁਆਲੇ ਕੁਝ ਥਾਵਾਂ ’ਤੇ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਸੰਗਰੂਰ ਤੇ ਜ਼ੀਰਕਪੁਰ ਵਿੱਚ ਵੀ ਮੀਂਹ ਪਿਆ, ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਤੇ 7 ਜੂਨ ਨੂੰ ਕੁਝ ਥਾਵਾਂ ’ਤੇ ਕਿਣ-ਮਿਣ ਹੋਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਅੱਜ ਮੁੜ ਪੰਜਾਬ ’ਚ ਹਨੇਰੀ ਚੱਲੀ ਤੇ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਰਾਤ ਪੂਰੇ ਪੰਜਾਬ ਵਿੱਚ ਹਨੇਰੀ ਚੱਲ ਸਕਦੀ ਹੈ, ਜਦਕਿ ਆਉਂਦੇ ਦੋ ਦਿਨ ਸੂਬੇ ਵਿੱਚ ਕੁਝ ਥਾਵਾਂ ’ਤੇ ਕਿਣ-ਮਿਣ ਹੋ ਸਕਦੀ ਹੈ। ਇਸ ਦੌਰਾਨ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਜਾਵੇਗੀ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget