ਪੜਚੋਲ ਕਰੋ
ਕਈ ਕਾਂਗਰਸੀ ਆਗੂਆਂ ਦੇ ਬੀਜੇਪੀ 'ਚ ਸ਼ਾਮਲ ਹੋਣ 'ਤੇ ਬੋਲੇ ਵੜਿੰਗ, ਕਿਹਾ ਜਾਣਾ ਚਾਹੁੰਦੇ ਹੋ ਤਾਂ ਚਲੇ ਜਾਓ
ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਤੋਂ ਭੂਚਾਲ ਆਉਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦਰਅਸਲ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਦੇ ਘਰ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ ਅਤੇ ਬਲਬੀਰ ਸਿੱਧੂ ਵੀ ਹਨ। ਤੇ ਕਾਂਗਰਸ ਦੇ ਕਈ ਲੀਡਰਾਂ ਦੇ ਜਲਦ BJP ‘ਚ ਸ਼ਾਮਿਲ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿਘ ਵੜਿੰਗ ਦੀ ਪ੍ਰਤੀਕਿਰਿਆ ਆਈ ਹੈ। ਜਿਸ 'ਚ ਉਨ੍ਹਾਂ ਕਿਹਾ ਕਿ ਜੇ ਤੁਸੀਂ ਜਾਣਾ ਚਾਹੁੰਦੇ ਹੋ ਤਾਂ ਚਲੇ ਜਾਓ।
ਪੰਜਾਬ

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅਪਰਾਧ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ

Advertisement