Video: Nawanshahr 'ਚ ਦੋ ਕਾਰਾਂ 'ਤੇ ਪਲਟਿਆ Truck, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ

Terrible Road Accident: ਪੰਜਾਬ ਦੇ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵੱਖ-ਵੱਖ ਕਾਰਾਂ ’ਚ ਸਵਾਰ 6 ਵਿਅਕਤੀਆਂ ਚੋਂ ਤਿੰਨ ਦੀ ਮੌਤ ਹੋ ਗਈ।ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।ਇਸ ਹਾਦਸੇ 'ਚ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਪੱਥਰ ਨਾਲ ਭਰੇ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਕਾਰ 'ਚ ਸਵਾਰ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

JOIN US ON

Telegram
Sponsored Links by Taboola