Irrigation Scam । ਸਿੰਚਾਈ ਘੁਟਾਲੇ 'ਚ ਵੀ ਵਿਜੀਲੈਂਸ ਦੀ ਜਾਂਚ ਤੇਜ਼

Continues below advertisement

irrigation scam: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਵੇਲੇ ਹੋਏ ਸੰਚਾਈ ਘਪਲੇ ਦੀ ਪੰਜਾਬ ਵਿਜੀਲੈਂਸ ਵਿਭਾਗ ਨੇ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਣਜੀਤ ਸਿੰਘ ਢਿੱਲੋਂ ਦੇ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂੰ ਦੇ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

Continues below advertisement

JOIN US ON

Telegram