Vikramjit Singh | 'ਅੰਮ੍ਰਿਤਪਾਲ ਲਈ ਸਰਕਾਰੀ ਮੁਲਾਜ਼ਮਾਂ ਨੇ ਕੀਤਾ ਪ੍ਰਚਾਰ' - ਡਿੱਗੇਗੀ ਗਾਜ਼ ? | Amritpal Singh
Vikramjit Singh | 'ਅੰਮ੍ਰਿਤਪਾਲ ਲਈ ਸਰਕਾਰੀ ਮੁਲਾਜ਼ਮਾਂ ਨੇ ਕੀਤਾ ਪ੍ਰਚਾਰ' - ਡਿੱਗੇਗੀ ਗਾਜ਼ ? | Amritpal Singh
'ਅੰਮ੍ਰਿਤਪਾਲ ਲਈ ਸਰਕਾਰੀ ਮੁਲਾਜ਼ਮਾਂ ਨੇ ਕੀਤਾ ਪ੍ਰਚਾਰ'
ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਵਿਕਰਮਜੀਤ ਆਏ ਸਾਹਮਣੇ
'ਅੰਮ੍ਰਿਤਪਾਲ ਦੇ ਨੌਮੀਨੇਸ਼ਨ ਫ਼ਾਰਮ 'ਚ 16 ਗ਼ਲਤੀਆਂ'
'ਅੰਮ੍ਰਿਤਪਾਲ ਨੂੰ ਕਿਸ ਦੀ ਸ਼ੈਅ ਤੇ EC ਨੇ ਅੱਖਾਂ ਬੰਦ ਕਿਉਂ ਕੀਤੀਆਂ?'
'ਅੰਮ੍ਰਿਤਪਾਲ ਨੂੰ ਸਰਕਾਰੀ ਸ਼ੈਅ - ਸਰਕਾਰੀ ਮੁਲਾਜ਼ਮ ਕਰਦੇ ਉਸ ਲਈ ਕੰਮ'
MP ਅੰਮ੍ਰਿਤਪਾਲ ਖ਼ਿਲਾਫ਼ ਸਬੂਤ ਲੈ ਆਏ ਵਿਕਰਮਜੀਤ ਸਿੰਘ
ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਲਈ ਸਰਕਾਰੀ ਮੁਲਾਜ਼ਮਾਂ ਨੇ ਪ੍ਰਚਾਰ ਕੀਤਾ ਤੇ ਇਲੈਕਸ਼ਨ ਕਮਿਸ਼ਨ ਨੇ ਅੱਖਾਂ ਬੰਦ ਕਿਉਂ ਕੀਤੀਆਂ |
ਇਹ ਇਲਜ਼ਾਮ ਲਗਾਉਂਦੇ ਹੋਏ ਵਿਰੋਧੀ ਉਮੀਦਵਾਰ ਵਿਕਰਮਜੀਤ ਸਿੰਘ ਨੇ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।