ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਵੋਟਾਂ ਪੈਣਗੀਆਂ। ਪੰਜਾਬ ਵਿੱਚ ਕੁੱਲ 2.14 ਕਰੋੜ ਵੋਟਰ ਹਨ। ਇੱਥੇ 1.12 ਕਰੋੜ ਪੁਰਸ਼ ਅਤੇ 1.1 ਕਰੋੜ ਮਹਿਲਾ ਵੋਟਰ ਹਨ।
ਫ਼ਿਰੋਜ਼ਪੁਰ ਲੋਕ ਸਭਾ ਸੀਟ 'ਤੇ ਲੋਕ ਸਵੇਰ ਤੋਂ ਹੀ ਪੋਲਿੰਗ ਬੂਥ 'ਤੇ ਆ ਕੇ ਵੋਟਾਂ ਪਾ ਰਹੇ ਹਨ।
ਪਟਿਆਲਾ ਤੋਂ 'ਆਪ' ਉਮੀਦਵਾਰ ਡਾ. ਬਲਬੀਰ ਨੇ ਪਾਈ ਆਪਣੀ ਵੋਟ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪਾਈ ਵੋਟ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪਾਈ ਵੋਟ
ਲੁਧਿਆਣਾ ਦੀ ਡੀਸੀ ਸਾਕਸ਼ੀ ਸਾਹਨੀ ਨੇ ਪਾਈ ਵੋਟ
ਸਾੰਸਦ ਰਾਘਵ ਚੱਡਾ ਨੇ ਮੋਹਾਲੀ ਵਿੱਚ ਆਪਣੇ ਵੋਟ ਪਾਈ
ਕਰਮਜੀਤ ਅਨਮੋਲ ਫਰੀਦਕੋਟ ਤੋ ਆਪ ਉਮੀਦਵਾਰ ਨੇ ਮੋਹਾਲੀ ਵਿਖੇ ਆਪਣੀ ਵੋਟ ਪਾਈ