ਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬ
ਨਿੱਝਰ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵਡਾਲਾ ਨੇ ਦਿੱਤਾ ਠੋਕਵਾਂ ਜਵਾਬ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਬਾਗੀ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ। ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਬਣਾਉਣ ਦਾ ਐਲਾਨ ਕੀਤਾ।ਸੁਖਦੇਵ ਸਿੰਘ ਢੀਂਡਸਾ ਨੇ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਿਰਪਾਓ ਪਾਇਆ। ਇਸ ਤੋਂ ਬਾਅਦ ਬਾਗੀ ਧੜੇ ਵੱਲੋਂ ਕਾਨਫਰੰਸ ਕੀਤੀ ਗਈ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣਗੇ। ਕਿਸੇ ਇੱਕ ਵਿਅਖਤੀ ਕੋਲ ਇਸ ਦੇ ਅਧਿਕਾਰ ਨਹੀਂ ਹੋਣਗੇ। ਸਾਰੇ ਮਿਲ ਕੇ ਫ਼ੈਸਲਾ ਲੈਣਗੇ ਤੇ ਇਹ ਇਕ ਪੰਚ ਪ੍ਰਧਾਨੀ ਹੋਵੇਗੀ। canada,canada india,hardeep nijjar,hardeep singh,hardeep singh nijjar,india,nijjar,sikh,sikh assassination,hardeep singh nijjar murder,arrests in hardeep singh nijjar arrest,canada-india relations,nijjar sikhs for justice,citizens' court,rally,sikh activist groups,hardeep singh nijjar death reason,sikh leader,murder,hardeep singh nijjar killing,khalistan