ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!
ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਫਿਰ ਤੋਂ ਝਟਕਾ ਮਿਲ ਸਕਦਾ ਹੈ ਜੀ ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਅੱਖੋਂ ਓਲੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣੀ ਭਰਤੀ ਮੁਹਿੰਮ ਵਿੱਡੀ ਗਈ ਸੀ ਜਿਸ ਤੇ ਹੁਣ ਬਰੇਕ ਲੱਗ ਸਕਦੀ ਹੈ। ਇਸ ਸਬੰਧੀ ਸ਼ਿਕਾਇਤਾਂ ਮਿਲਣ ਮੰਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰੰਗਵੀਰ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 28 ਜਨਵਰੀ ਨੂੰ ਸੱਧ ਲਈ ਹੈ। ਇਹ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਫਿਰ ਤੋਂ ਝਟਕਾ ਮਿਲ ਸਕਦਾ ਹੈ ਜੀ ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਅੱਖੋਂ ਓਲੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣੀ ਭਰਤੀ ਮੁਹਿੰਮ ਵਿੱਡੀ ਗਈ ਸੀ ਜਿਸ ਤੇ ਹੁਣ ਬਰੇਕ ਲੱਗ ਸਕਦੀ ਹੈ। ਇਸ ਸਬੰਧੀ ਸ਼ਿਕਾਇਤਾਂ ਮਿਲਣ ਮੰਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰੰਗਵੀਰ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 28 ਜਨਵਰੀ ਨੂੰ ਸੱਧ ਲਈ ਹੈ। ਇਹ ਇਕੱਤਰਤਾ






















