ਪੜਚੋਲ ਕਰੋ
Waris Punjab Chief Amritpal Singh । ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਇਲਜ਼ਾਮ, FIR ਦਰਜ
Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਸ਼ਿਕਾਇਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘਅ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement