ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਰਾਜਾ ਵੜਿੰਗ ਨੂੰ ਇਹ ਸਲਾਹ
Punjab Congress: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ,ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਪੰਜਾਬ
![ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,](https://feeds.abplive.com/onecms/images/uploaded-images/2024/07/05/f47e63e5928a322fd886c66e73db87681720188162689370_original.jpg?impolicy=abp_cdn&imwidth=470)
ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,
![Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ](https://feeds.abplive.com/onecms/images/uploaded-images/2024/07/05/989810a98a6ae42aee433babed95730e1720183899476673_original.jpg?impolicy=abp_cdn&imwidth=100)
Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ
![](https://feeds.abplive.com/onecms/images/uploaded-images/2024/07/05/4b1517d95032c33b21308c930841655c1720178757165370_original.jpg?impolicy=abp_cdn&imwidth=100)
"7 ਸਾਲ ਚ ਜਲੰਧਰ ਵੈਸਟ ਨੂੰ ਪਿਛਾੜ ਕੇ ਰੱਖ ਦਿੱਤਾ ਕਾਂਗਰਸ ਤੇ ਮਾੜੇ ਐਮਐਲਏ ਨੇ" - ਮਹਿੰਦਰ ਭਗਤ
![Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ](https://feeds.abplive.com/onecms/images/uploaded-images/2024/07/05/21babacaa10620c114eaeca5370c406b1720177748401673_original.jpg?impolicy=abp_cdn&imwidth=100)
Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ
![Exclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ](https://feeds.abplive.com/onecms/images/uploaded-images/2024/07/05/4854bf740208ed910c03bbdbbaad3b8b1720175057035370_original.jpg?impolicy=abp_cdn&imwidth=100)
Exclusive Sheetal Angural .ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ
View More
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement