ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਰਾਜਾ ਵੜਿੰਗ ਨੂੰ ਇਹ ਸਲਾਹ

Continues below advertisement

Punjab Congress: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ , ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ,ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

Continues below advertisement

JOIN US ON

Telegram