ਪੜਚੋਲ ਕਰੋ
Advertisement
Mattewara Project ਦੇ ਰੱਦ ਹੋਣ ਮਗਰੋਂ ਸਾਹਮਣੇ ਆਇਆਂ ਪ੍ਰਤੀਕਿਰਿਆਵਾਂ ਵੀ ਸੁਣੋ
ਲੁਧਿਆਣਾ ਦੇ ਮੱਤੇਵਾੜਾ ਜੰਗਲੀ ਖੇਤਰ ਵਿੱਚ ਟੈਕਸਟਾਈਲ ਪਾਰਕ ਸਥਾਪਤ ਕਰਨ ਦੇ ਕਦਮ ਨੂੰ ਲੈ ਕੇ ਹੋਏ ਵਿਆਪਕ ਵਿਰੋਧ ਤੋਂ ਬਾਅਦ, ਪੰਜਾਬ ਸਰਕਾਰ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਠ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ।ਲੁਧਿਆਣਾ ਦੇ ਮੱਤੇਵਾੜਾ ਜੰਗਲੀ ਖੇਤਰ ਵਿੱਚ ਟੈਕਸਟਾਈਲ ਪਾਰਕ ਸਥਾਪਤ ਕਰਨ ਦੇ ਕਦਮ ਨੂੰ ਲੈ ਕੇ ਹੋਏ ਵਿਆਪਕ ਵਿਰੋਧ ਤੋਂ ਬਾਅਦ, ਪੰਜਾਬ ਸਰਕਾਰ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਠ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਪ੍ਰੌਜੈਕਟ ਨੂੰ ਰੱਦ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਟਵੀਟ ਵਿੱਚ ਕਿਹਾ ਗਿਆ, "ਮੱਤੇਵਾੜਾ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ। ਕੋਈ ਪਾਰਕ ਸਥਾਪਤ ਨਹੀਂ ਕੀਤਾ ਜਾਵੇਗਾ"।
ਪੰਜਾਬ
ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement