Weather Update । ਪੂਰੇ ਉੱਤਰ ਭਾਰਤ 'ਚ ਠੰਢ ਦਾ ਅਲਰਟ ਜਾਰੀ
ਏਬੀਪੀ ਸਾਂਝਾ
Updated at:
06 Jan 2023 02:09 PM (IST)
Download ABP Live App and Watch All Latest Videos
View In AppChandigarh News: ਚੰਡੀਗੜ੍ਹ ਸਣੇ ਟਰਾਈਸਿਟੀ ਵਿੱਚ ਠੰਢ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਨੇ 9 ਜਨਵਰੀ ਤੱਕ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨ ਸ਼ਹਿਰ ਦਾ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।