ਪੜਚੋਲ ਕਰੋ
Weather Update । ਪਹਾੜਾਂ ਤੋਂ ਲੈ ਕੇ ਮੈਦਾਨਾਂ ਤੱਕ ਠੰਢ ਦਾ ਕਹਿਰ
Weather: ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਸਫਦਰਜੰਗ 'ਚ ਅੱਜ (17 ਜਨਵਰੀ) ਸਵੇਰੇ 8.30 ਵਜੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਵੇਖੋ






















