ਪੜਚੋਲ ਕਰੋ
Weather Update : ਉੱਤਰ ਭਾਰਤ 'ਚ ਠੰਢ ਨੇ ਦਿੱਤੀ ਦਸਤਕ
ਦੇਸ਼ ਦੇ ਕਈ ਰਾਜਾਂ ਸਮੇਤ ਦਿੱਲੀ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅੰਕੜਿਆਂ ਅਨੁਸਾਰ ਅਕਤੂਬਰ ਦੇ ਪਹਿਲੇ 10 ਦਿਨਾਂ ਵਿੱਚ ਦਿੱਲੀ ਵਿੱਚ 121.7 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਹੈ, ਜੋ ਪਿਛਲੇ 16 ਸਾਲਾਂ ਵਿੱਚ ਅਕਤੂਬਰ ਮਹੀਨੇ ਵਿੱਚ ਦੂਜੀ ਸਭ ਤੋਂ ਵੱਧ ਬਾਰਿਸ਼ ਹੈ।
ਹੋਰ ਵੇਖੋ






















