Weather Update । ਸੰਘਣੀ ਧੁੰਦ ਦੀ ਚਾਂਦਰ 'ਚ ਢੱਕਿਆ ਉੱਤਰ ਭਾਰਤ

Weather Update । Punjab News : ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

JOIN US ON

Telegram
Sponsored Links by Taboola