Weather Update : ਉੱਤਰ ਭਾਰਤ 'ਚ ਕੜਾਕੇ ਦੀ ਠੰਢ
ਏਬੀਪੀ ਸਾਂਝਾ
Updated at:
22 Jan 2023 12:07 PM (IST)
Download ABP Live App and Watch All Latest Videos
View In AppIMD Weather Forecast: ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਠੰਡ ਤੋਂ ਰਾਹਤ ਮਿਲੀ ਹੈ ਪਰ ਹੁਣ ਮੌਸਮ ਇਕ ਵਾਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਬਾਰਿਸ਼ ਵਧਣ ਵਾਲੀ ਹੈ।