ਪੜਚੋਲ ਕਰੋ
ਚੰਡੀਗੜ੍ਹ 'ਚ ਲੱਗਿਆ Weekend Lockdown
ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਲੱਗਾ ਵੀਕਐਂਡ ਲੌਕਡਾਊਨ।ਚੰਡੀਗੜ੍ਹ 'ਚ ਅੱਜ ਰਾਤ 10 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਲੌਕਾਡਾਊਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਅਹਿਮ ਮੀਟਿੰਗ ਮਗਰੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ 'ਚ ਯੂਕੇ ਵੇਰੀਐਂਟ ਦੇ ਕਈ ਮਾਮਲੇ ਸਾਹਮਣੇ ਆਏ ਹਨ।
ਹੋਰ ਵੇਖੋ






















