ਪੜਚੋਲ ਕਰੋ
JEE Mains ਦੀ ਪ੍ਰੀਖਿਆ ਦੇਣ ਤੋਂ ਬਾਦ ਵਿਦਿਆਰਥੀਆਂ ਨੇ ਕੀ ਕਿਹਾ ?
ਪ੍ਰੀਖਿਆ ਦੇਣ ਪੁੱਜੇ ਵਿਦਿਆਰਥੀ ਕੋਵਿਡ ਤੋਂ ਵੀ ਸਹਿਮੇ ਬੋਲੇ ਕਿ ਸਰਕਾਰ ਨੂੰ ਇਹ ਪ੍ਰੀਖਿਆ ਹਾਲ ਦੀ ਘੜੀ ਟਾਲ ਦੇਣੀ ਚਾਹੀਦੀ ਸੀ ਕਿਉਂਕਿ ਜੇਕਰ ਇੱਕ ਵਿਦਿਆਰਥੀ ਨੂੰ ਵੀ ਕਰੋਨਾ ਹੋਇਆ ਤਾਂ ਬਾਕੀ ਵਿਦਿਆਰਥੀਆਂ ਦੀ ਸਿਹਤ ਨੂੰ ਖ਼ਤਰਾ ਹੋ ਸਕਦਾ ਹੈ ਲੁਧਿਆਣਾ ਤੋਂ ਪਹੁੰਚੇ ਰੋਬਿਨ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਬਕਾਇਦਾ ਸਰਕਾਰ ਨੂੰ ਲਿਖਿਆ ਸੀ ਕਿ ਫਿਲਹਾਲ ਪ੍ਰੀਖਿਆ ਟਾਲ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਵਾਂਗ ਕਈ ਵਿਦਿਆਰਥੀਆਂ ਨੇ ਲਿਖ ਕੇ ਅਪੀਲ ਕੀਤੀ ਸੀ
Tags :
Amritsar Mains Amritsar Jee Mains 2020 Jee Main Exam Jee Main New Date Jee Main Exam Date Jee Main News Today Jee Mains Latest News Jee Mains 2020 News Today Nta Jee Mains September Jee Mains 2020 Jee Main News Amritsar Jee Mains Rank Vs Marks Jee Mains 2020 Jee Mains 2020 Postponed ABP Sanjha News JEE MAIN 2020 Abp Sanjhaਪੰਜਾਬ
ਪਿੰਡਾ ਦੇ ਬੱਚਿਆਂ ਦੇ ਵਿਕਾਸ ਲਈ ਕੀ ਕਰ ਰਹੀ ਗਲੋਬਲ ਸਿੱਖਸ ਸੰਸਥਾ|Global Sikhs | Abp Sanjha|
ਅਜਮੇਰ ਸ਼ਰੀਫ ਦਰਗਾਹ ਤੇ ਵਿਵਾਦ ਕਿਉਂ ? ਵਿੱਕੀ ਥੋਮਸ ਨੇ ਆਪਣਾ ਸੀਸ ਵਾਰ ਦੇਣ ਦੀ ਕਹੀ ਗੱਲ
ਅਸੀਂ ਚੱਲੇ ਹਾਂ ਪੰਜਾਬੋਂ ਤੇਰੇ ਕੋਲ ਦਿੱਲੀਏ,ਤੇਰੀ ਹਿੱਕ ਉੱਤੇ ਨੱਚੂਗਾ ਕਿਸਾਨ ਦਿੱਲੀਏ
ਸ਼ੇਰਾਂ ਵਰਗੇ ਗੱਦੀ ਨਸਲ ਦੇ ਕੁੱਤੇ ਦੇਖ ਹੋ ਜਾਓਗੇ ਹੈਰਾਨ, ਨਾਲੇ ਵਫਾਦਾਰੀ ਨਾਲੇ ਚੌਖੀ ਕਮਾਈ
Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਮਨੋਰੰਜਨ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement