ਰੇਲ ਰੋਕਣ ਤੋਂ ਬਾਅਦ ਕਿਸਾਨਾਂ ਦੀ ਕੀ ਰਹੇਗੀ ਅਗਲੀ ਰਣਨੀਤੀ ?

Continues below advertisement

ਦੇਸ਼ ਭਰ 'ਚ 4 ਘੰਟੇ ਲਈ ਰੇਲਾਂ ਦਾ ਚੱਕਾ ਜਾਮ
ਦੁਪਹਿਰ 12 ਤੋਂ 4 ਵਜੇ ਤੱਕ ਟ੍ਰੇਨਾਂ ਰੋਕ ਰਹੇ ਕਿਸਾਨ
ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਾਂਤੀ ਦੀ ਅਪੀਲ
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਅੰਮ੍ਰਿਤਸਰ ਤੋਂ ਗਗਨਦੀਪ ਸ਼ਰਮਾ ਦੀ ਰਿਪੋਰਟ
ਵੱਲਾ ਫਾਟਕ 'ਤੇ ਰੇਲ ਪੱਟੜੀਆਂ ਉੱਪਰ ਬੈਠੇ ਕਿਸਾਨ
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਕਿਸਾਨ
MSP ਦੀ ਕਾਨੂੰਨੀ ਗਾਰੰਟੀ ਮੰਗ ਰਹੇ ਕਿਸਾਨ

Continues below advertisement

JOIN US ON

Telegram