ਪੜਚੋਲ ਕਰੋ
Advertisement
(Source: ECI/ABP News/ABP Majha)
ਕਿਸਾਨਾਂ ਦੀ ਲੜਾਈ ਕਦੋਂ ਜਿੱਤੀ ਜਾਏਗੀ?
ਸੰਸਦ ਦੇ ਮਾਨਸੂਨ ਸੈਸ਼ਨ 'ਚ ਲਿਆਂਦੇ ਗਏ ਤਿੰਨ ਬਿੱਲਾਂ 'ਚੋਂ 2 ਨੂੰ ਸੰਸਦ ਦੀ ਮਨਜ਼ੂਰੀ ਮਿਲ ਚੁੱਕੀ ਹੈ। ਤੀਜੇ ਬਿੱਲ ਨੂੰ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਰਾਜ ਸਭਾ ਦੀ ਮੋਹਰ ਲਗਣ ਦਾ ਇੰਤਜ਼ਾਰ ਹੈ।
ਮੋਦੀ ਸਰਕਾਰ ਦਾ ਦਾਅਵਾ ਹੈ ਕਿ ਕੋਰੋਨਾ ਕਾਲ 'ਚ ਲਿਆਂਦੇ ਗਏ ਖੇਤੀ ਨਾਲ ਜੁੜੇ ਤਿੰਨ ਅਹਿਮ ਆਰਡੀਨੈਂਸ ਕਿਸਾਨਾਂ ਦੇ ਹਿੱਤ 'ਚ ਹੈ। ਪਰ ਇਸ ਨੂੰ ਲੈ ਕੇ ਕਿਸਾਨਾਂ ਵਲੋਂ ਖਾਸਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਵਫਦ ਅੱਜ ਖੇਤੀ ਆਰਡੀਨੈਂਸ ਸੰਬਧੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ।
ਰਾਮ ਨਾਥ ਕੋਵਿੰਦ ਨੂੰ ਅਕਾਲੀ ਦਲ ਵਲੋਂ ਖੇਤੀ ਆਰਡੀਨੈਂਸ ਬਿੱਲ 'ਤੇ ਦਸਤਖਤ ਨਾ ਕਰਨ ਦੀ ਬੇਨਤੀ ਕੀਤੀ ਗਈ। ਨਾਲ ਹੀ ਪਾਰਲੀਮੈਂਟ 'ਚ ਬਿਲ ਵਾਪਿਸ ਭੇਜਣ ਦੀ ਗਲ ਆਖੀ ਗਈ।

ਪੰਜਾਬ
ਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂ
AAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ
Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|
ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲ
Barnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement