Horrible and Sad | ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ,ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ
Download ABP Live App and Watch All Latest Videos
View In AppHorrible and Sad | ਖੇਡ ਮੇਲੇ ਦੌਰਾਨ ਵਾਪਰਿਆ ਦਰਦਨਾਕ ਹਾਦਸਾ,ਟਰੈਕਟਰ 'ਤੇ ਸਟੰਟ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਥੱਲ੍ਹੇ ਆ ਕੇ ਹੋਈ ਮੌਤ
ਮੌਕੇ ਦੀ ਵੀਡੀਓ ਹੋ ਰਹੀ ਵਾਇਰਲ
ਕਮਜ਼ੋਰ ਦਿਲ ਵਾਲੇ ਨਾ ਵੇਖੋ ਵੀਡੀਓ
#Punjab #Accident #tractoraccident #stunt #sukhmandeepsingh #abplive
ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ
ਜਿਥੇ ਟਰੈਕਟਰ ਨਾਲ ਸਟੰਟ ਕਰਦੇ ਸਮੇਂ ਨੌਜਵਾਨ ਸੁਖਮਨਦੀਪ ਸਿੰਘ ਦੀ ਦਰਦਨਾਕ ਮੌਤ ਹੋ ਗਈ ਹੈ
ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਜਿਸ ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਸੁਖਮਨਦੀਪ ਸਟੰਟ ਕਰਦੇ ਸਮੇਂ ਟ੍ਰੈਕਟਰ ਦੇ ਹੇਠਾਂ ਆ ਗਿਆ
ਜਦੋਂ ਤੱਕ ਕਿਸੇ ਨੂੰ ਕੁਝ ਸਮਝ ਆਉਂਦਾ ਉਦੋਂ ਤਕ ਸੁਖਮਨਦੀਪ ਟਰੈਕਟਰ ਹੇਠ ਦਰੜਿਆ ਗਿਆ
ਤਸਵੀਰਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...