ਮੁੱਖ ਮੰਤਰੀ Bhagwant Mann ਦਾ ਅਸਤੀਫਾ ਕਿਸਨੇ ਮੰਗਿਆ?
Continues below advertisement
ਮੁੱਖ ਮੰਤਰੀ Bhagwant Mann ਦਾ ਅਸਤੀਫਾ ਕਿਸਨੇ ਮੰਗਿਆ?
ਸਾਬਕਾ ਕੇਂਦਰੀ ਮੰਤਰੀ ਅਤੇ ਹੁਣ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ ਸੀ, ਜਿਸ ਕਾਰਨ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ ਹੈ ਕਿਉਂਕਿ ਕੇਜਰੀਵਾਲ ਨੇ ਉਨ੍ਹਾਂ ਤੋਂ ਅਸਤੀਫ਼ਾ ਮੰਗਿਆ ਸੀ ਕਿਉਂਕਿ ਕਾਂਗਰਸ ਅਤੇ 'ਆਪ' ਸਰਕਾਰ ਨੇ ਪੰਜ ਸਾਲਾਂ 'ਚ 1 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਢਾਈ ਸਾਲਾਂ ਵਿੱਚ 1 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਪਰ ਇਸ ਪੈਸੇ ਨਾਲ ਪੰਜਾਬ ਵਿੱਚ ਇੱਕ ਇੱਟ ਵੀ ਨਹੀਂ ਬਣਾਈ ਗਈ ਪਰ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
Continues below advertisement
Tags :
BHAGWANT MANN