ਪੜਚੋਲ ਕਰੋ

Gurpatwant Pannu | ਅਮਰੀਕਾ ਨੇ ਮਰਦਾ ਮਰਦਾ ਬਚਾਇਆ ਗੁਰਪਤਵੰਤ ਪੰਨੂ!!!

Gurpatwant Pannu | ਅਮਰੀਕਾ ਨੇ ਮਰਦਾ ਮਰਦਾ ਬਚਾਇਆ ਗੁਰਪਤਵੰਤ ਪੰਨੂ!!!

#Crime #sfj #pannu #biography #abplive
ਕੈਨੇਡਾ 'ਚ ਮਾਰੇ ਗਏ ਕਨੇਡੀਅਨ ਨਾਗਰਿਕ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਵਿਦੇਸ਼ 'ਚ ਬੈਠੇ ਸਿੱਖ ਫਾਰ ਜਸਟਿਸ ਦਾ ਮੁਖੀ ਗੁਰਪਤਵੰਤ ਸਿੰਘ ਪੰਨੂ 'ਤੇ ਹਮਲਾ ਕੀਤਾ ਜਾਣਾ ਸੀ। ਜਿਸ ਨੂੰ ਅਮਰੀਕਾ ਨੇ ਨਾਕਾਮ ਕਰ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਪਲਾਨਿੰਗ ਕੀਤੀ ਜਾ ਰਹੀ ਸੀ। ਇਸ ਦਾ ਦਾਅਵਾ  ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ 'ਚ ਕੀਤਾ ਗਿਆ ਹੈ। ਇਸ ਤੋਂ ਬਾਅਦ ਅਮਰੀਕਾ ਨੇ ਭਾਰਤ ਸਰਕਾਰ 'ਤੇ ਇਸ ਸਾਜਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਲਗਾਏ ਹਨ। ਅਤੇ ਕੂਟਨੀਤੀਕ ਚਿਤਾਵਨੀ ਵੀ ਭਾਰਤ ਨੂੰ ਦੇ ਦਿੱਤੀ ਗਈ ਹੈ।

ਆਓ ਜਾਣਦੇ ਹਾਂ ਕੌਣ ਹੈ ਗੁਰਪਤਵੰਤ ਸਿੰਘ ਪੰਨੂ
ਗੁਰਪਤਵੰਤ ਪੰਨੂ ਦਾ ਪਿਛੋਕੜ ਪੰਜਾਬ ਨਾਲ ਜੁੜਿਆ ਹੈ | ਹੁਣ ਉਹ ਇੱਕ ਵਕੀਲ ਹੈ ਜਿਸ ਕੋਲ ਅਮਰੀਕੀ ਨਾਗਰਿਕਤਾ ਹੈ
ਪੰਨੂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖਾਨਕੋਟ ਵਿੱਚ ਹੋਇਆ ਸੀ ਤੇ ਉਹ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਸਾਬਕਾ ਅਧਿਕਾਰੀ ਮਹਿੰਦਰ ਸਿੰਘ ਦਾ ਪੁੱਤਰ ਹੈ। ਮੰਨਿਆ ਜਾਂਦਾ ਹੈ ਕਿ ਉਹ 1990 ਦੇ ਦਹਾਕੇ ਵਿੱਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਇਆ ਸੀ ਅਤੇ ਉਸਨੇ 2007 ਵਿੱਚ SFJ ਦੀ ਸਥਾਪਨਾ ਕੀਤੀ ਸੀ।
ਨਿਊਯਾਰਕ-ਅਧਾਰਤ ਇਹ ਸੰਗਠਨ ਭਾਰਤ ਵਿੱਚੋਂ ਖਾਲਿਸਤਾਨ ਨਾਮਕ ਇੱਕ ਆਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਵਕਾਲਤ ਕਰਦਾ ਹੈ।
ਗੁਰਪਤਵੰਤ ਪੰਨੂ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਭਾਰਤ ਚ ਰਾਏਸ਼ੁਮਾਰੀ ਕਰਵਾਉਣਾ ਚਾਉਂਦਾ ਹੈ
ਇੰਨਾ ਹੀ ਨਹੀਂ ਪਿਛਲੇ ਸਮਿਆਂ ਚ ਪੰਨੂ ਦੇ ਵਲੋਂ ਵਿਦੇਸ਼ ਚ ਬੈਠ ਕੇ ਭਾਰਤ ਚ ਕਈ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ
ਜਿਸਦੀ ਉਹ ਸਰੇਆਮ ਜ਼ਿੰਮੇਵਾਰੀ ਵੀ ਲੈਂਦਾ ਰਿਹਾ ਹੈ
ਇਹੀ ਵਜ੍ਹਾ ਭਾਈ ਕਿ ਭਾਰਤ ਸਰਕਾਰ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ(UAPA) ਦੇ ਤਹਿਤ 2019 ਵਿੱਚ SFJ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਪਾਬੰਦੀ ਲਗਾ ਦਿੱਤੀ ਸੀ।
ਪੰਨੂ 'ਤੇ ਵੱਖਵਾਦ ਨੂੰ ਉਤਸ਼ਾਹਿਤ ਕਰਨ ਅਤੇ ਕਥਿਤ ਤੌਰ 'ਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਤਸ਼ਾਹਿਤ ਕਰਨ ਦੇ ਇਲਜ਼ਾਮ ਵੀ ਹਨ
ਤੇ ਉਸਨੂੰ ਭਾਰਤ ਵਲੋਂ ''ਅੱਤਵਾਦੀ" ਘੋਸ਼ਿਤ ਕੀਤਾ ਜਾ ਚੁੱਕਾ ਹੈ
ਇਸ ਸਭ ਦੇ ਚਲਦਿਆਂ NIA ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਚੰਡੀਗੜ੍ਹ ਸੈਕਟਰ 15 ਸਥਿਤ ਉਸਦੇ ਘਰ ਨੂੰ ਜ਼ਬਤ ਕਰ ਲਿਆ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਗੁਰਪਤਵੰਤ ਪਨੂੰ ਦੀ 46 ਕਨਾਲ ਵਾਹੀਯੋਗ ਜ਼ਮੀਨ ਜ਼ਬਤ ਕੀਤੀ ਗਈ।

ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਕਥਿਤ ਤੌਰ 'ਤੇ ਇਹ ਸਾਜ਼ਿਸ਼ ਭਾਰਤ ਵੱਲੋਂ ਰਚੀ ਜਾ ਰਹੀ ਸੀ ਅਤੇ ਇਸ ਰਾਹੀਂ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਕਥਿਤ ਦੋਸ਼ੀ ਖ਼ਿਲਾਫ਼ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਸੀਲਬੰਦ ਕੇਸ ਦਾਇਰ ਕੀਤਾ ਗਿਆ ਹੈ। ਪਰ ਦੋਸ਼ੀ ਕੌਣ ਹੈ ਅਤੇ ਕੀ ਇਲਜ਼ਾਮ ਹਨ ਇਹ ਤਾਂ ਲਿਫਾਫਾ ਖੁੱਲ੍ਹਣ 'ਤੇ ਹੀ ਪਤਾ ਲੱਗੇਗਾ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget