Delhi ਦੇ ਕੰਮ ਕਿਸਨੇ ਬੰਦ ਕੀਤੇ ? Arvind Kejriwal Delhi Vidhansabha 'ਚ ਕੀਤੇ ਖੁਲਾਸੇ | Abp Sanjha |
Delhi ਦੇ ਕੰਮ ਕਿਸਨੇ ਬੰਦ ਕੀਤੇ ? Arvind Kejriwal Delhi Vidhansabha 'ਚ ਕੀਤੇ ਖੁਲਾਸੇ | Abp Sanjha |
ਦਿੱਲੀ ਵਿਧਾਨ ਸਭਾ ਦਾ ਸੈਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਜਰੀਵਾਲ ਦਾ ਸਦਨ ਵਿੱਚ ਪਹਿਲਾ ਦਿਨ ਹੈ। ਉਨ੍ਹਾਂ ਨੇ ਸਦਨ 'ਚ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ 27 ਸਾਲਾਂ ਤੋਂ ਦਿੱਲੀ ਦੀ ਸੱਤਾ ਤੋਂ ਬਾਹਰ ਹੈ। ਇਸ ਲਈ ਉਹ ਇੱਥੋਂ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਸੱਤਾ ਵਿੱਚ ਆਉਣਾ ਚਾਹੁੰਦੀ ਹੈ। ਦਿੱਲੀ ਵਿਧਾਨ ਸਭਾ ਦਾ ਸੈਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਦਨ ਵਿੱਚ ਕੇਜਰੀਵਾਲ ਦਾ ਇਹ ਪਹਿਲਾ ਦਿਨ ਹੈ। ਉਨ੍ਹਾਂ ਨੇ ਸਦਨ ‘ਚ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਜੇਲ੍ਹ ਭੇਜਣ ਪਿੱਛੇ ਭਾਜਪਾ ਦਾ ਮਕਸਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨਾ ਸੀ। ਇਹ ਲੋਕ 27 ਸਾਲਾਂ ਤੋਂ ਦਿੱਲੀ ਦੀ ਸੱਤਾ ਤੋਂ ਬਾਹਰ ਹਨ। ਇਸੇ ਲਈ ਉਹ ਇੱਥੋਂ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਸੱਤਾ ਵਿੱਚ ਆਉਣਾ ਚਾਹੁੰਦੇ ਹਨ।