Amritpal Singh ਦੇ ਸਾਥੀ Gurinderpal Singh Aujla ਨੇ ਕਿਉਂ ਵੱਟਿਆ ਪਾਸਾ ?

Amritpal Singh ਦੇ ਸਾਥੀ Gurinderpal Singh Aujla ਨੇ ਕਿਉਂ ਵੱਟਿਆ ਪਾਸਾ ?

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਅੰਮ੍ਰਿਤਪਾਲ ਸਿੰਘ ਤੋਂ ਕਿਨਾਰਾ ਕਰ ਲਿਆ ਹੈ। ਉਸਨੇ ਕਿਹਾ ਹੈ ਕਿ ਮੇਰਾ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਨਾਲ ਕੋਈ ਵਾਸਤਾ ਨਹੀਂ ਹੈ ਦਰਅਸਲ, ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਗੁਰਿੰਦਰਪਾਲ ਸਿੰਘ ਔਜਲਾ ਨੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਤੋਂ ਲਾਏ ਗਏ NSA ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਤੇ ਉਸ ਦੀ ਸੰਸਥਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ 

 

JOIN US ON

Telegram
Sponsored Links by Taboola