(Source: ECI/ABP News/ABP Majha)
NSA ਲੱਗਿਆ ਵਿਅਕਤੀ ਪੰਜਾਬ ਦੀ ਜੇਲ੍ਹ 'ਚ ਕਿਉਂ ਨਹੀਂ ਰਹਿ ਸਕਦਾ ? ਵਲਟੋਹਾ ਨੇ ਸਰਕਾਰ ਤੋਂ ਪੁੱਛਿਆ ਸਵਾਲ
NSA ਲੱਗਿਆ ਵਿਅਕਤੀ ਪੰਜਾਬ ਦੀ ਜੇਲ੍ਹ 'ਚ ਕਿਉਂ ਨਹੀਂ ਰਹਿ ਸਕਦਾ ? ਵਲਟੋਹਾ ਨੇ ਸਰਕਾਰ ਤੋਂ ਪੁੱਛਿਆ ਸਵਾਲ
#Virsasinghvaltoha #Akalidal #Amritpalsingh #abplive
ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਪਰਿਵਾਰ ਵੱਲੋਂ ਭੁੱਖ ਹੜਤਾਲ ਤੇ ਧਰਨਾ ਪ੍ਰਦਰਸ਼ਨ ਜਾਰੀ ਹੈ |
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਮਿਲਣ ਪਹੁੰਚੇ।
ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਮੀਡੀਆ ਦੇ ਮੁਖਾਤਬ ਹੋ ਕੇ ਸਰਕਾਰਾਂ 'ਤੇ ਸਵਾਲ ਚੁੱਕੇ |
ਵਿਰਸਾ ਸਿੰਘ ਵਲਟੋਹਾ ਨੇ ਆਪਣੀ ਉਦਾਹਰਨ ਦਿੰਦੇ ਹੋਏ ਕਿਹਾ ਕਿ ਉਹ ਵੀ 3 ਸਾਲ ਐਨਐਸਏ ਕੱਟ ਚੁੱਕੇ ਹਨ| ਦੋ ਸਾਲ ਉਨ੍ਹਾਂ ਜੋਧਪੁਰ ਜੇਲ ਕੱਟੀ ਤੇ ਇੱਕ ਸਾਲ ਅੰਮ੍ਰਿਤਸਰ ਦੀ ਜੇਲ ਵਿੱਚ | ਉਨ੍ਹਾਂ ਕਿਹਾ ਕਿ ਜਰੂਰੀ ਨਹੀਂ ਕਿ ਐਨਐਸਏ ਲੱਗੀ ਹੋਵੇ ਤਾਂ ਪੰਜਾਬ ਤੋਂ ਬਾਹਰ ਹੀ ਰੱਖਿਆ ਜਾਵੇਗਾ।ਇਸ ਲਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਸ਼ਿਫਟ ਕਰਨ ਦੀ ਮੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...