ਪੜਚੋਲ ਕਰੋ
Advertisement
ਕਿਸਾਨਾਂ ਨੇ 44 ਦਿਨਾਂ ਬਾਅਦ ਕਿਉਂ ਖਾਲ੍ਹੀ ਕੀਤੇ ਰੇਲ ਟਰੈਕ?
ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕਸਬਾ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਹਨ ਅਤੇ ਹੁਣ ਪ੍ਰਦਰਸ਼ਨ ਰੇਲਵੇ ਟਰੈਕ ਦੀ ਬਜਾਏ ਪਲੇਟਫਾਰਮ ਤੋਂ ਚੱਲੇਗਾ। ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਸਿਰਫ 'ਤੇ ਸਿਰਫ ਮਾਲ ਗੱਡੀਆਂ ਦੀ ਆਵਾਜਾਈ ਲਈ ਖੋਲੇ ਗਏ ਹਨ। ਜਦਕਿ ਪੈਸੰਜਰ ਗੱਡੀਆਂ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕੋਰ ਕਮੇਟੀ ਦੀ ਹੋਈ ਮੀਟਿੰਗ 'ਚ ਰੇਲ ਰੋਕੋ ਅੰਦੋਲਨ 21 ਨਵੰਬਰ ਤਕ ਵਧਾ ਦਿੱਤਾ ਗਿਆ।
ਪੰਜਾਬ
Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,"ਸਿੱਖਾਂ ਦੇ ਜਖ਼ਮਾਂ ਤੇ ਨਮਕ ਛਿੜਕਿਆ
ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana
ਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channi
Rahul Gandhi ਦੇ VIP ਦੀ ਤਰ੍ਹਾਂ Sri Harmandar Sahib 'ਚ ਨਤਮਸਤਕ ਹੋਣ 'ਤੇ ਹੰਗਾਮਾ
Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮ
ਹੋਰ ਵੇਖੋ
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement
Advertisement
ਟ੍ਰੈਂਡਿੰਗ ਟੌਪਿਕ
Advertisement