ਦਲਿਤ ਭਾਈਚਾਰੇ ਵੱਲੋਂ ਯੋਗੀ ਸਰਕਾਰ ਨੂੰ ਲਾਹਨਤਾ

Continues below advertisement
ਉੱਤਰ ਪ੍ਰਦੇਸ਼ ਵਿੱਚ ਹਾਥਰਸ ਕੇਸ ਦੇ ਵਿਰੋਧ ਵਿੱਚ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀ ਸੰਗਠਨਾਂ ਦੇ ਸਹਿਯੋਗ ਨਾਲ ਚੱਕਾ ਜਾਮ ਕੀਤਾ ਜਾ ਰਿਹਾ ਹੈ।ਭਾਜਪਾ, ਆਪ, ਐਨਐਸਸੀਏ ਅਤੇ ਹੋਰ ਸੰਸਥਾਵਾਂ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਰਹੀਆਂ ਹਨ। ਚੱਕਾ ਜਾਮ ਦਾ ਪ੍ਰੋਗਰਾਮ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ, ਜੋ ਦੁਪਹਿਰ 1 ਵਜੇ ਤੱਕ ਜਾਰੀ ਰਹੇਗਾ।
Continues below advertisement

JOIN US ON

Telegram