ਪੜਚੋਲ ਕਰੋ

World Sparrow Day | ''ਆਪਣੇ ਬੱਚਿਆਂ ਨੂੰ ਵੀ ਚਿੜੀਆਂ ਵਿਖਾਓ - ਹਰ ਸਾਲ ਵਿਸ਼ਵ ਚਿੜੀ ਦਿਵਸ ਮਨਾਓ''

#Barnala #Worldsparrowday #abplive

ਬਰਨਾਲਾ ਦੀ ਕੁਦਰਤ ਪ੍ਰੇਮੀ ਸੁਸਾਇਟੀ ਵੱਲੋਂ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ
ਇਹ ਸੁਸਾਇਟੀ ਨੌਜਵਾਨ ਸੰਦੀਪ ਧੌਲਾ ਦੀ ਅਗਵਾਈ ਹੇਠ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਅਤੇ ਪੰਛੀਆਂ ਲਈ ਕੰਮ ਕਰ ਰਹੀ ਹੈ।
ਇਹ ਸੁਸਾਇਟੀ ਪਿਛਲੇ ਦਸ ਸਾਲਾਂ ਤੋਂ ਲੁਪਤ ਹੋ ਰਹੇ ਪੰਛੀਆਂ ਨੂੰ ਬਚਾਉਣ ਲਈ ਯਤਨਸ਼ੀਲ ਹੈ।
20 ਮਾਰਚ ਨੂੰ ਚਿੜੀ ਦਿਵਸ ਮੌਕੇ ਇਸ ਸੁਸਾਇਟੀ ਵੱਲੋਂ ਕਰੀਬ 1000 ਹਜ਼ਾਰ ਮਿੱਟੀ ਅਤੇ ਲੱਕੜ ਦੇ ਆਲ੍ਹਣੇ ਲਗਾਏ ਗਏ।
ਸੰਦੀਪ ਧੌਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਹੁਣ ਤੱਕ 60-70 ਹਜ਼ਾਰ ਆਲ੍ਹਣੇ ਲਗਾਏ ਜਾ ਚੁੱਕੇ ਹਨ, ਹਰ ਸਾਲ 3 ਤੋਂ 5 ਹਜ਼ਾਰ ਆਲ੍ਹਣੇ ਲਗਾਏ ਜਾ ਰਹੇ ਹਨ।
ਸੋਸਾਇਟੀ ਦਾ ਸੰਦੇਸ਼ ਹੈ ਕਿ  ਆਮ ਲੋਕਾਂ ਨੂੰ ਇਸ ਮੌਕੇ ਆਲ੍ਹਣੇ ਅਤੇ ਰੁੱਖ ਲਗਾ ਕੇ ਇਨ੍ਹਾਂ ਪੰਛੀਆਂ ਨੂੰ ਬਚਾਉਣ ਦਾ ਯਤਨ ਕਰਨਾ ਚਾਹੀਦਾ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget