ਕਾਨੂੰਨ ਵਿਵਸਥਾ ਆਈ ਸਵਾਲਾਂ ਦੇ ਘੇਰੇ 'ਚ ,ਯੂਥ ਅਕਾਲੀ ਲੀਡਰ ਦਾ ਗੋਲੀ ਮਾਰ ਕੇ ਕੀਤਾ ਕਤਲ
Continues below advertisement
ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਡੋਲ ਹੈ। ਇਸੇ ਲਈ ਆਏ ਦਿਨ ਕਤਲ, ਚੋਰੀ ਡਕੈਤੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਹੁਣ ਬਠਿੰਡਾ 'ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ
Continues below advertisement