ਯੂਥ ਕਾਂਗਰਸ ਦਾ ਟਰੈਕਟਰ ਮਾਰਚ ਦਿੱਲੀ ਵੱਲ ਰਵਾਨਾ
Continues below advertisement
ਖੇਤੀਬਾੜੀ ਬਿੱਲਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੀ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਨੇ। ਇਸ ਰੈਲੀ ਦੀ ਅਗਵਾਈ ਪੰਜਾਬ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਨੇ। ਯੂਥ ਕਾਂਗਰਸ ਦਿੱਲੀ ’ਚ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ।
Continues below advertisement