ਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ABP Sanjha
Updated at:
02 Jul 2024 07:42 PM (IST)
Download ABP Live App and Watch All Latest Videos
View In Appਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ, ਪਰ ਉਸ ਨੇ ਕਿਸੇ ਦੀ ਗੱਲ ਨਹੀਂ ਸੁਣੀ ਅਤੇ ਇਸ ਨਸ਼ੇ ਨੇ ਉਸ ਦੀ ਜਾਨ ਲੈ ਲਈ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ,,ਮ੍ਰਿਤਕ ਦੇ ਚਾਚਾ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ (30 ਸਾਲ) ਉਸ ਦਾ ਭਤੀਜਾ ਲੱਗਦਾ ਹੈ, ਜਦੋਂ ਕਿ ਪਰਿਵਾਰ ਵਾਲਿਆਂ ਨੇ ਆਈ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਕਈ ਵਾਰ ਉਸ ਨੂੰ ਨਸ਼ੇ ਨਾ ਕਰਨ ਦੀ ਚਿਤਾਵਨੀ ਦਿੱਤੀ ਪਰ ਉਸ ਨੇ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ ਪਿੰਡ ਦੇ ਇੱਕ ਖੇਤ ਵਿੱਚੋਂ ਬਰਾਮਦ ਕੀਤਾ ਗਿਆ ਹੈ।