ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਗੋਲੀ ਨਾਲ ਨੌਜਵਾਨ ਦੀ ਮੌਤ

Amritsar Viral Video: ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਵੱਲੋਂ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹੁਣ ਇਸ ਘਟਨਾ ਦਾ ਵੀਡੀਓ ਵਾਇਰਲ ਹੋ ਗਿਆ ਹੈ।ਪੁਲਿਸ ਨੇ ASI ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

 

JOIN US ON

Telegram
Sponsored Links by Taboola