ਪੜਚੋਲ ਕਰੋ

Faridkot Seat | ਬਾਪੂ ਲਈ ਮੋਗੇ ਦੀਆਂ ਗਲੀਆਂ 'ਚ ਵੋਟਾਂ ਮੰਗਦੇ ਨਜ਼ਰ ਆਏ ਯੁਵਰਾਜ ਹੰਸ | Yuvraj Hans

#Faridkot #BJP #hansrajhans #yuvrajhans #election #loksabha #abplive 
ਲਾਕਾਰ ਉਮੀਦਵਾਰਾਂ ਕਾਰਨ ਫਰੀਦਕੋਟ ਲੋਕ ਸਭਾ ਸੀਟ ਖੂਬ ਸੁਰਖ਼ੀਆਂ ਚ ਹੈ |
ਇਕ ਭਾਜਪਾ ਦੇ ਹੰਸ ਰਾਜ ਹੰਸ ਤੇ ਦੂਜੇ ਆਮ ਆਦਮੀ ਪਾਰਟੀ ਦੇ ਕਰਮਜੀਤ ਅਨਮੋਲ  
ਤੇ ਇਹੀ ਵਜ੍ਹਾ ਹੈ ਕਿ ਪੰਜਾਬੀ ਇੰਡਸਟਰੀ ਦੇ ਲੋਕਾਂ ਤੇ ਹੋਰ ਕਲਾਕਾਰਾਂ ਦੇ ਫ਼ਰੀਦਕੋਟ ਚ ਗੇੜੇ ਜਾਰੀ ਹਨ |
ਜਿਥੇ ਵੱਡੀ ਗਿਣਤੀ ਕਲਾਕਾਰ ਫਰੀਦਕੋਟ ਚ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕਰਦੇ ਨਜ਼ਰੀਂ ਪੈ ਰਹੇ ਹਨ 
ਉਥੇ ਹੀ ਕਲਾਕਾਰ ਤੇ ਗਾਇਕ ਯੁਵਰਾਜ ਹੰਸ ਵੀ ਹੁਣ ਆਪਣੇ ਪਿਤਾ ਦੇ ਪ੍ਰਚਾਰ ਲਈ ਫਰੀਦਕੋਟ ਹਲਕੇ ਚ ਪਹੁੰਚ ਗਏ ਹਨ |
ਯੁਵਰਾਜ ਹੰਸ ਨੇ ਮੋਗਾ 'ਚ ਚੋਣ ਪ੍ਰਚਾਰ ਕੀਤਾ ਤੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ|
ਇਸ ਦੌਰਾਨ ਫਰੀਦਕੋਟਿਆਂ ਨੂੰ ਭੰਗੜੇ ਪੈਂਦੇ ਵੀ ਦਿਖੇ ਤੇ ਯੁਵਰਾਜ ਹੰਸ ਦੀ ਗਾਇਕੀ ਵੀ ਸੁਣਨ ਨੂੰ ਮਿਲੀ |
ਪ੍ਰਚਾਰ ਦੌਰਾਨ ਯੁਵਰਾਜ ਨੇ ਪਿਤਾ ਹੰਸ ਰਾਜ ਹੰਸ ਦੇ ਹੱਕ ਚ ਵੋਟ ਦੀ ਅਪੀਲ ਕਰਦਿਆਂ ਇਕ ਮੌਕਾ ਮੰਗਿਆ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Breaking | ਜਲੰਧਰ 'ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Advertisement
Advertisement
ABP Premium
Advertisement

ਵੀਡੀਓਜ਼

ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀBreaking | ਜਲੰਧਰ 'ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀABP Live Premium: ਵਿਸ਼ੇਸ਼ ਖਬਰਾਂ ਤੇ ਪੂਰਾ ਵਿਸ਼ਲੇਸ਼ਨ ਸਿਰਫ  ABP Live Premium 'ਤੇ !ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ, ਆਪ ਸਾਂਸਦਾਂ ਨੇ ਕੀਤਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Hina Khan: ਟੀਵੀ ਜਗਤ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਨੂੰ ਹੋਇਆ ਸਟੇਜ 3 ਦਾ ਬ੍ਰੈਸਟ ਕੈਂਸਰ, ਪੋਸਟ ਪਾ ਕੇ ਸਾਂਝਾ ਕੀਤਾ ਦੁੱਖ, ਮੰਗੀਆਂ ਦੁਆਵਾਂ

Mehandi Design : ਜੇਕਰ ਤੁਸੀਂ ਵੀ ਮਹਿੰਦੀ ਲਗਾਉਣਾ ਸਿੱਖ ਰਹੇ ਹੋ, ਤਾਂ ਇਹ ਡਿਜ਼ਾਈਨ ਅਜ਼ਮਾਓ

Embed widget