ਪੜਚੋਲ ਕਰੋ
Zira Liquor Factory। ਫੈਕਟਰੀ ਹੋਵੇਗੀ ਬੰਦ, ਧਰਨਾ ਰਹੇਗਾ ਜਾਰੀ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਏਗੀ। ਕਿਸਾਨ ਤੇ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਇਸ ਮਾਮਲੇ ਉੱਪਰ ਕਸੂਤੀ ਘਿਰੀ ਹੋਈ ਸੀ।
ਹੋਰ ਵੇਖੋ






















