Zira Protest Liquor Factory। ਜ਼ੀਰਾ 'ਚ ਸ਼ਰਾਬ ਫੈਕਟਰੀ ਹੋਵੇਗੀ ਬੰਦ

Continues below advertisement

Punjab News: ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਉੁਨ੍ਹਾਂ ਨੂੰ ਐਤਵਾਰ ਸਵੇਰੇ ਹਿਰਾਸਤ ਵਿਚ ਲੈ ਲਿਆ ਗਿਆ ਹੈ। ਜਿਸ ਤੋਂ ਬਾਅਦ ਉੱਥੇ ਇਕੱਠੀ ਹੋਈ ਭੀੜ ਭੜਕ ਗਈ।

Continues below advertisement

JOIN US ON

Telegram