ਪੜਚੋਲ ਕਰੋ

Zirkapur ਦੀ ਕੁੜੀ ਨੇ ਬਠਿੰਡਾ 'ਚ ਕੀਤਾ ਵੱਡਾ ਕਾਂਡ, ਪੁਲਸ ਨੇ ਕੀਤਾ ਖੁਲਾਸਾ

ਭਗਤਾ ਭਾਈ ਕਾ ਗੋਲੀ ਕਾਂਡ ਨਿਕਲਿਆ ਡਰਾਮਾ

ਨਜਾਇਜ਼ ਅਸਲੇ ਤੋਂ ਚੱਲੀ ਗੋਲੀ ਕਾਰਨ ਜ਼ਖਮੀ ਹੋਈ ਸੀ ਹਰਪ੍ਰੀਤ ਕੌਰ

ਪਤੀ ਪਤਨੀ ਸਮੇਤ ਪੰਜ ਲੋਕਾਂ ਖਿਲਾਫ ਪੁਲਿਸ ਨੇ ਦਰਜ ਕੀਤਾ ਮਾਮਲਾ ਚਾਰ ਲੋਕਾਂ ਨੂੰ ਕੀਤਾ ਗਿਰਫਤਾਰ

ਦੋ ਦੇਸੀ ਪਿਸਤੌਲ ਅਤੇ ਦੋ ਮੋਟਰਸਾਈਕਲ ਕੀਤੇ ਬਰਾਮਦ

ਬੀਤੇ ਦਿਨੀ ਬਠਿੰਡਾ ਦੇ ਕਸਬਾ ਭਗਤਾ ਭਾਈ ਕਾ ਵਿਖੇ ਦਾਣਾ ਮੰਡੀ ਵਿੱਚ ਗੋਲੀ ਲੱਗਣ ਕਾਰਨ ਹੋਈ ਜ਼ਖਮੀ ਹਰਪ੍ਰੀਤ ਕੌਰ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦੇ ਹੋਏ ਹਰਸ਼ਪ੍ਰੀਤ ਸਣੇ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਐਸਪੀ ਡੀ ਨਰਿੰਦਰ ਸਿੰਘ ਨੇ ਦੱਸਿਆ ਕਿ ਜਿਉਂ ਹੀ ਪੁਲਿਸ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਤਾਂ ਉਹਨਾਂ ਵੱਲੋਂ ਜਦੋਂ ਇਸ ਮਾਮਲੇ ਵਿੱਚ ਜ਼ਖਮੀ ਹੋਈ ਹਰਪ੍ਰੀਤ ਕੌਰ ਅਤੇ ਉਸਦੇ ਪਤੀ ਅਰਸ਼ਦੀਪ ਸਿੰਘ ਦੇ ਬਿਆਨ ਦਰਜ ਕੀਤੇ ਤਾਂ ਮਾਮਲਾ ਸ਼ੱਕੀ ਲੱਗਿਆ ਤੇ ਜਦੋਂ ਲੰਘਾਈ ਨਾਲ ਜਾਂਚ ਕੀਤੀ ਗਈ ਤਾਂ ਇਹ ਸਮ ਗੱਲ ਸਾਹਮਣੇ ਆਈ ਕਿ ਅਰਸ਼ਦੀਪ ਸਿੰਘ ਪਾਸ ਦੋ ਨਜਾਇਜ਼ ਅਸਲੇ ਸਨ ਜਿਨਾਂ ਵੱਲੋਂ ਇਹ ਨਜਾਇਜ਼ ਅਸਲੇ ਅੱਗੇ ਸੰਦੀਪ ਸਿੰਘ ਅਤੇ ਟਹਿਲ ਸਿੰਘ ਨੂੰ ਦਿੱਤੇ ਜਾਣੇ ਸਨ। ਜਦੋਂ ਇਹਨਾਂ ਵੱਲੋਂ ਇਹ ਅਸਲਾ ਸੰਦੀਪ ਸਿੰਘ ਅਤੇ ਟਹਿਲ ਸਿੰਘ ਨੂੰ ਦਿੱਤਾ ਗਿਆ ਤਾਂ ਅਚਾਨਕ ਗੋਲੀ ਚੱਲ ਗਈ ਅਤੇ ਇਹ ਗੋਲੀ ਹਰਪ੍ਰੀਤ ਕੌਰ ਦੇ ਲੱਗੀ ਇਸ ਘਟਨਾ ਨੂੰ ਲੁਕਾਉਣ ਲਈ ਇਹਨਾਂ ਵੱਲੋਂ ਅਣਪਛਾਤੇ ਮੋਟਰਸਾਈਕਲ ਸਵਾਰਾਂ ਦਾ ਨਾਮ ਲੈ ਕੇ ਪੁਲਿਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹਰਪ੍ਰੀਤ ਕੌਰ ਜੋ ਕਿ ਜੀਰਕਪੁਰ ਦੀ ਰਹਿਣ ਵਾਲੀ ਹੈ ਵੱਲੋਂ ਅਰਸ਼ਦੀਪ ਸਿੰਘ ਨਾਲ ਭੱਜ ਕੇ ਵਿਆਹ ਕਰਵਾਇਆ ਗਿਆ ਹਰਪ੍ਰੀਤ ਕੌਰ ਦੇ ਮਾਪਿਆਂ ਵੱਲੋਂ ਜ਼ੀਰਕਪੁਰ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਸੀ ਪਹਿਲਾਂ ਉਹਨਾਂ ਵੱਲੋਂ ਇਸ ਮਾਮਲੇ ਵਿੱਚ ਵਰਤਿਆ ਗਿਆ ਅਸਲਾ ਅਤੇ ਮੋਟਰਸਾਈਕਲ ਬਰਾਮਦ ਕਰ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਹਰਪ੍ਰੀਤ ਕੌਰ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹਨਾਂ ਵਿਅਕਤੀਆਂ ਕੋਲੋਂ ਦੋ ਨਜਾਇਜ਼ ਅਸਲੇ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਸਲਾ ਇਹਨਾਂ ਵੱਲੋਂ ਕਿੱਥੋਂ ਲਿਆਂਦਾ ਗਿਆ ਸੀ ਅਤੇ ਕਿੱਥੇ ਸਪਲਾਈ ਕਰਨਾ ਸੀ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget